Welcome to Namdhari Sikhs.
This youtube channel is operated by Namdhari Sikhs Sangat with the blessings of Thakur Dalip Singh ji. Our primary objective is to spread the Namdhari philosophy and teachings of gurbani. This page will take you on a spiritual journey by Gurbani kirtan, you will be the witness of Holla Mahalla and Assu mela diwans, which are live broadcasted on this youtube channel.
The whole Namdhari community is knitted by the leadership of Thakur dalip Singh ji, whom thoughts and directions to the whole panth are equally shared on this channel.
Пікірлер
ਧੰਨ ਧੰਨ ਸ੍ਰੀ ਸਤਿਗੁਰੂ ਦਲੀਪ ਸਿੰਘ ਜੀ
Dhan dhan Shri satguru dalip Singh ji
Naamdhari caste system aur bipervaad ko mante hai
Dhan Sri Satguru Jagjit singh ji Maharaj,Dhan Sri Satguru Dalip Singh Ji Maharaj 🙏💐,
ਗੁਰਿ ਪੂਰੈ ਮੇਰੀ ਰਾਖਿ ਲਈ ਅੰਮ੍ਰਿਤ ਨਾਮੁ ਰਿਦੇ ਮਹਿ ਦੀਨੋ ਜਨਮ ਜਨਮ ਕੀ ਮੈਲੁ ਗਈ ਰਹਾਉ ਨਿਵਰੇ ਦੂਤ ਦੁਸਟ ਬੈਰਾਈ ਗੁਰ ਪੂਰੇ ਕਾ ਜਪਿਆ ਜਾਪੁ ਕਹਾ ਕਰੈ ਕੋਈ ਬੇਚਾਰਾ ਪ੍ਰਭ ਮੇਰੇ ਕਾ ਬਡ ਪਰਤਾਪੁ ਸਿਮਰਿ ਸਿਮਰਿ ਸਿਮਰਿ ਸੁਖੁ ਪਾਇਆ ਚਰਨ ਕਮਲ ਰਖੁ ਮਨ ਮਾਹੀ ਤਾ ਕੀ ਸਰਨਿ ਪਰਿਓ ਨਾਨਕ ਦਾਸੁ ਜਾ ਤੇ ਊਪਰਿ ਕੋ ਨਾਹੀ ਜਿਥੈ ਜਾਏ ਤੂੰਧ ਬਰਤਨਾਂ ਤਿਸਕੀ ਚਿੰਨਤਾ ਨਾਹੀ ।।
ਏਕ ਕ੍ਰਿਸਨੰ ਸਰਬ ਦੇਵਾ ਦੇਵ ਦੇਵਾ ਤ ਆਤਮਾ ਆਤਮਾ ਬਾਸੁਦੇਵਸਿ ਜੇ ਕੋ ਜਾਣੈ ਭੇਉ ਨਾਨਕ ਤਾ ਕਾ ਦਾਸੁ ਹੈ ਸੋਈ ਨਿਰੰਜਨ ਦੇਉ ਕੁੰਭੇ ਬਧਾ ਜਲੁ ਰਹੈ ਜਲ ਬਿਨੁ ਕੁੰਭੁ ਨ ਹੋਇ ਗਿਆਨ ਕਾ ਬਧਾ ਮਨੁ ਰਹੈ ਗੁਰ ਬਿਨੁ ਗਿਆਨੁ ਨਾ ਹੋਇ ਗਿਆਨ ਕਾ ਬਧਾ ਮਨੁ ਰਹੈ ਗੁਰ ਬਿਨੁ ਗਿਆਨੁ ਨਾ ਹੋਇ
ਤਾਤੀ ਵਾਓ ਨ ਲਾਗੀ ਪਾਰ ਬ੍ਰਹਮ ਸਰਨਾਇ ਚੋ ਗਿਰਦ ਹਮਾਰੇ ਰਾਮ ਕਾ ਦੁਖ ਲਗੇ ਨ ਭਾਈ ਸਤਿਗੁਰੂ ਪੂਰਾ ਭੇਟਿਆ ਜਿਣ ਵਣਤ ਵਣਾਈ ਰਾਮ ਨਾਮ ਔਖਤ ਦੀਆਂ ਏਕਾ ਲਿਬ ਲਾਇ ਰਾਖਿ ਲਿਓ ਤਿੰਨ ਰੰਖਣ ਹਾਰੇ ਜਿਨਿ ਵਿਆਦ ਮਿਟਾਈ ਕਹਾਊ ਨਾਨਕ ਪਰੰਬ ਭੈ ਸਹਾਈ
ਇਕੋ ਭਾਈ ਸੰਜਨਾ ਇਕੋ ਭਾਈ ਮੀਤ ਇਕੋ ਦੀ ਸਮਗਰੀ ਇਕੋ ਦੀ ਹੈ ਰੀਤ ਇਕ ਸਸੇ ਮੰਨ ਮਾਨੀਆ ਤਾ ਹੋਏਆ ਨਿਹਚੰਲ ਚੀਤ ।।ਧੰਨ ਧੰਨ ਧਰਮ ਦੀ ਧੂਜਾ ਗਰੀਬ ਨਿਵਾਜ ਅਕਾਲ ਪੁਰਖ ਸ੍ਰੀ ਸਤਿਗੁਰੂ ਰਾਮ ਸਿੰਘ ਜੀ ਸੰਚੇ ਪਾਤਸ਼ਾਹ ਜੀ ਸਰੂਪ ਧਾਰਿਆ ਸ੍ਰੀ ਸਤਿਗੁਰੂ ਦਲੀਪ ਸਿੰਘ ਸੰਚੇ ਪਾਤਸ਼ਾਹ ਜੀ ਆਪਣਾ ਬਚਨ ਪੁਰਾ ਕਰਨਾ ਕਲਜੁਗ ਮੇੰ ਸਤਿਜੁਗ ਵਰਤਾਊ ਤਬੀ ਬਾਰਵਾਂ ਬਪ ਕਹਾਊ ਦੁਆਦਸ ਪੁਰਖ ਹੈ ਆਦਿ ਸੇ ਸਭਹਿਨ ਕੇ ਸਿਰਮੌਰ ਸਕਤਿ ਅਨੰਤੀ ਆਏ ਹੈ ਆਦਿ ਇਹੈ ਨਹੀਂ ਔਰ ।।
ਹਮ ਬਾਰਿਕ ਤੂੰ ਗੁਰ ਪਿਤਾ ਹੈ ਦੇਇ ਮਤਿ ਸਮਝਾਏ ।। ਵਾਰਮੇ ਨਾਨਕ ਸ਼੍ਰੀ ਸਤਿਗੁਰੂ ਰਾਮ ਸਿੰਘ ਜੀ ਸੰਚੇ ਪਾਤਸ਼ਾਹ ਜੀ ਸਰੂਪ ਧਾਰਿਆ ਸ੍ਰੀ ਸਤਿਗੁਰੂ ਦਲੀਪ ਸਿੰਘ ਸੰਚੇ ਪਾਤਸ਼ਾਹ ਜੀ ਸਵਥਾਹੀ ਹੋ ਹੋ ਸਹਾਇ ਜੀ ਵਾਹਿਗੁਰੂ ਜੀ ਕਾ ਖਾਲਸਾ ਸ਼੍ਰੀ ਵਾਹਿਗੁਰੂ ਜੀ ਕੀ ਫਤਹਿ ।।
ਸਲੋਕ ਜੁਗਾ ਜੁਗੰਤਰ ਸਤਿਗੁਰੂ ਦੂਸਰਾ ਹੋਯਾ ਨ ਹੋਗ ਚਉਰਾਸੀ ਜਾਮੇਂ ਪਹਿਰਕੇ ਪਾਛੇ ਹੋਯਾ ਅਲੋਪ ਸਹੱਤਰ ਜਾਮੇੰ ਭਗਤ ਜਨ ਚੌਦਾਂ ਹੈ ਸਤਿਗੁਰੂ ਰਾਇ ਗੁਰਮੁਖਿ ਹੋਇ ਸੋ ਮਿਲ ਰਹੇ ਮਨਮੁਖ ਮਿਲਹਿ ਸਜਾਇ ਭਰ ਬੇਤ੍ਰੇ ਲੈ ਜਾਏ ਸੀ ਸੰਤ ਜਿਨ੍ਹਾਂ ਕੇ ਪੂਰ ਮੰਨ ਮੁੱਖ ਟੂਟੇ ਟੂਟ ਮੋਏ ਗੁਰੂ ਮੁੱਖ ਭਏ ਕਬੂਲ ਗੁਰਮੁਖਿ ਜਿਨੀ ਜਾਣਿਆ ਮਿਟ ਗਏ ਆਵਣ ਜਾਣ ਨਾਨਕ ਜਾਤਾ ਖਸਮ ਜਿਨ ਆਏ ਤੇ ਪਰਵਾਣ ।।
ਬਿਨੁ ਸਤਿਗੁਰ ਕਿਨੈ ਨ ਪਾਇਓ ਬਿਨੁ ਸਤਿਗੁਰ ਕਿਨੈ ਨ ਪਾਇਆ ਸਤਿਗੁਰ ਵਿਚਿ ਆਪ ਰਖਿਓਨੁ ਕਰਿ ਪਰਗਟੁ ਆਖਿ ਸੁਣਾਇਆ ਸਤਿਗੁਰ ਮਿਲਿਐ ਸਦਾ ਮੁਕਤੁ ਹੈ ਜਿਨਿ ਵਿਚਹੁ ਮੋਹੁ ਚੁਕਾਇਆ ਉਤਮੁ ਏਹੁ ਬੀਚਾਰੁ ਹੈ ਜਿਨਿ ਸਚੇ ਸਿਉ ਚਿਤੁ ਲਾਇਆ ਜਗਜੀਵਨੁ ਦਾਤਾ ਪਾਇਆ ।।
ਤ੍ਰਿਤੀਏ ਹੋਯਾ ਵਾਸਦੇਉ ਚਉਥੇ ਬ੍ਰਹਮਾ ਚੀਨ ਪੰਚਮ ਹੋਯਾ ਮਹਾਂਦੇਵ ਛੇਵਾਂ ਕੁਸ਼ਪ ਉਪਾਇ ਕਸ਼ਪੋ ਰਵਿ ਸਸਿ ਉਪਜਿਆ ਸ਼ਿਵ ਸਕਤ ਸਰੂਪ ਕਹਾਇ ਸੂਰਜ ਤੇ ਮਨ ਉਪਜਿਆ ਮਾਨਸ ਧਰਿਆ ਨਾਮ ਮਨ ਤੇ ਕੁਰਸੀ ਬਹੁ ਭਾਈ ਗਿਣੇ ਨ ਜਾਈ ਨਾਮ ਸੂਰਜ ਕੁਲ ਤੇ ਰਘੂ ਭਯਾ ਬੰਸੀ ਭਇਆ ਰਾਮ ਰਾਮਚੰਦ ਕੇ ਦੁਇ ਸੁਤ ਲਵ ਕੁਸ਼ ਤਿਹ ਨਾਮ ਏਹ ਹਮਾਰੇ ਬਤ੍ਰੇ ਹੈ ਜੁਗਾਂ ਜੁਗਾਂ ਅਵਤਾਰ ਇਨਹੀ ਕੇ ਘਰ ਉਪਜੇ ਨਾਨਕ ਕਲ ਅਵਤਾਰ ਸਤਿਜੁਗ ਤਰੇਤਾ ਦੁਆਪਰੋਂ ਕਲਜੁਗ ਚਾਰ ਜਮਾਨ ।।
ਮਨਮੁਖ ਸਚ ਨ ਜਾਣਿਅਹਿ ਗੁਰਮੁਖਿ ਜਿਨਾ ਗਿਆਨ ਸਤਿਗੁਰ ਆਗੈ ਅਰਦਾਸ ਕਰਿ ਸਾਜਨ ਦੇਹ ਮਿਲਾਇ ਸਾਜਨ ਮਿਲੀਅਹਿ ਸੁਖ ਪਾਇਆ ਜਮਦੂਤ ਮੁਏ ਬਿਖ ਖਾਇ ਨਾਵੈ ਅੰਦਰਿ ਹਉ ਵਸਾ ਨਾਉ ਵਸੈ ਮਨ ਆਇ ਬਾਝ ਗੁਰੂ ਗੁਬਾਰ ਹੈ ਦੇਇ ਮਤਿ ਸਮਝਾਏ ।।
ਸਤਜੁਗਿ ਤੈ ਮਾਣਿਓ ਛਲਿਓ ਬਲਿ ਬਾਵਨ ਭਾਇਓ ਤ੍ਰੇਤੈ ਤੈ ਮਾਣਿਓ ਰਾਮੁ ਰਘੁਵੰਸੁ ਕਹਾਇਓ ਦੁਆਪੁਰਿ ਕ੍ਰਿਸਨ ਮੁਰਾਰਿ ਕੰਸ ਕਿਰਤਾਰਥੁ ਕੀਓ ਉਗ੍ਰਸਣ ਕਉ ਰਾਜੁ ਅਭੈ ਭਗਤਹ ਜਨ ਦੀਓ ਕਲਿਜੁਗ ਪ੍ਰਮਾਣੁ ਨਾਨਕ ਗੁਰੂ ਅੰਗਦੁ ਅਮਰੁ ਕਹਾਇਓ ਸ਼੍ਰੀ ਗੁਰੂ ਰਾਜੁ ਅਬਿਚਲੁ ਅਟਲੁ ਆਦਿ ਪੁਰਖਿ ਫੁਰਮਾਇਓ ।।ਗੁਰਬਾਣੀ ਦਾ ਫੁਰਮਾਨ ਹੈ ।।
ਕਰਉ ਬਿਨੰਤੀ ਸੁਣਹੁ ਮੇਰੇ ਮੀਤਾ ਸੰਤ ਟਹਲ ਕੀ ਬੇਲਾ ਈਹਾ ਖਾਟਿ ਚਲਹੁ ਹਰਿ ਲਾਹਾ ਆਗੈ ਬਸਨੁ ਸੁਹੇਲਾ ਅਉਧ ਘਟੈ ਦਿਨਸੁ ਰੈਣਾ ਰੇ ਮਨ ਗੁਰ ਮਿਲਿ ਕਾਜ ਸਵਾਰੇ ਰਹਾਉ ਇਹੁ ਸੰਸਾਰੁ ਬਿਕਾਰੁ ਸੰਸੇ ਮਹਿ ਤਰਿਓ ਬ੍ਰਹਮ ਗਿਆਨੀ ਜਿਸਹੀ ਜਗਾਇ ਪੀਆਵੈ ਇਹੁ ਰਸੁ ਅਕਥ ਕਥਾ ਤਿਨਿ ਜਾਨੀ ਜਾਕਉ ਆਏ ਸੋਈ ਬਿਹਾਝਹੁ ਹਰਿ ਗੁਰ ਤੇ ਮਨਹਿ ਬਸੇਰਾ ਨਿਜ ਘਰਿ ਮਹਲੁ ਪਾਵਹੁ ਸੁਖ ਸਹਜੇ ਬਹੁਰਿ ਨ ਹੋਇਗੋ ਫੇਰਾ ਅੰਤਰਜਾਮੀ ਪੁਰਖ ਬਿਧਾਤੇ ਸਰਧਾ ਮਨ ਕੀ ਪੂਰੇ ਨਾਨਕ ਦਾਸ ਇਹੈ ਸੁਖੁ ਮਾਗੈ ਮੋਕਉ ਕਰਿ ਸੰਤਨ ਕੀ ਧੂਰੇ ।
ਜੇ ਸਿੱਖ ਸਿਖ ਨੂੰ ਨਾ ਮਾਰੇ ਤਾਂ ਕੌਮ ਕਦੇ ਨਾ ਹਾਰੇ ਸਰਕਾਰਾਂ ਭਾਮੇ ਜੂਲਮ ਕਰਦਿਆਂ ਨੇ ਪਰ ਸਿੱਖ ਏਕਤਾ ਕਰਨ ਫੇਰ ਹੀ ਇਨਸਾਫ ਮੀਲੂਗਾ ਬੰਦੀ ਸਿੰਘਾਂ ਨੂੰ ਵਾਹਿਗੁਰੂ ਜੀ
ਜੇ ਸਿੱਖ ਸਿਖ ਨੂੰ ਨਾ ਮਾਰੇ ਤਾਂ ਕੌਮ ਕਦੇ ਨਾ ਹਾਰੇ ਸਰਕਾਰਾਂ ਭਾਮੇ ਜੂਲਮ ਕਰਦਿਆਂ ਨੇ ਪਰ ਸਿੱਖ ਏਕਤਾ ਕਰਨ ਫੇਰ ਹੀ ਇਨਸਾਫ ਮੀਲੂਗਾ ਗੁਰਬਾਣੀ ਨੂੰ ਵਾਹਿਗੁਰੂ ਜੀ
ਜੇ ਸਿੱਖ ਸਿਖ ਨੂੰ ਨਾ ਮਾਰੇ ਤਾਂ ਕੌਮ ਕਦੇ ਨਾ ਹਾਰੇ ਸਰਕਾਰਾਂ ਭਾਮੇ ਜੂਲਮ ਕਰਦਿਆਂ ਨੇ ਪਰ ਸਿੱਖ ਏਕਤਾ ਕਰਨ ਫੇਰ ਹੀ ਇਨਸਾਫ ਮੀਲੂਗਾ ਸਤਿਗੁਰੂ ਮਾਤਾ ਚੰਦ ਕੌਰ ਜੀ ਨੂੰ ਵਾਹਿਗੁਰੂ ਜੀ
ਗੁਰਬਾਣੀ ਦਾ ਫੁਰਮਾਨ ਹੈ ।।ਲਾਲਚ ਸ਼ਾਡੋ ਅੰਦੀਓ ਲਾਲਚ ਦੂਖ ਭਾਰੀ ਅਜਰਾ ਇਲ ਫਰਿਸ਼ਤੇ ਜਿਉ ਕੋਲੋ ਤਿਲ ਪਿਤ੍ਰੇ ਉਥੇ ਹੱਥ ਨ ਉਪਤ੍ਰੇ ਕੁਕ ਨਾ ਸੁਣੇ ਪੁਕਾਰ ਉਥੇ ਸਤਿਗੁਰੂ ਬੇਲੀ ਹੋਵੇ ਕੰਡ ਲਏ ਆਤੀ ਵਾਰ ।। ਪਰ ਜੇ ਸਤਿਗੁਰੂ ਪੁਰਾ ਹੋਇ ਤਾ ।।ਜੇ ਦੀਆ ਐਥੇ ਜਮੀਨਾਂ ਪ੍ਰੋਪਟੀਆ ਖੋਹ ਖੋਹ ਕੇ ਪੁਰੀ ਨਹੀ ਹੋਈਆਂ ਫੇਰ ਸਤਿਗੁਰੂ ਮਾਤਾ ਚੰਦ ਕੌਰ ਜੀ ਨੂੰ ਵੀ ਆਪਣੇ ਅੱਖਾਂ ਤੋ ਪਾਸੇ ਕਰ ਦਿੱਤਾ ਉਹੋ ਆਪਣੇ ਲਾਲਚੀ ਚੇਲੀਆ ਨੂੰ ਦਰਗਾਹ ਵਿੱਚ ਕਿਮੇ ਸਬਾਲੇ ਗਾ ਵਾਹਿਗੁਰੂ ਜੀ
ਜਿਨ੍ਹਾਂ ਚਿਰ ਜਹਾਨ ਰਹੀਏ ਨਾਨਕ ਕੀ ਕੁੱਝ ਕਹੀਏ ਕੁਝ ਸੁਣੀਐ ।।ਧੰਨ ਧੰਨ ਧਰਮ ਦੀ ਧੂਜਾ ਗਰੀਬ ਨਿਵਾਜ ਹਜਾਰਾਂ ਹਜੂਰ ਪਹਿਰੇ ਦੇ ਮਾਲਕ ਸ਼੍ਰੀ ਸਤਿਗੁਰੂ ਦਲੀਪ ਸਿੰਘ ਸੰਚੇ ਪਾਤਸ਼ਾਹ ਜੀ ਦੀ ਪਵਿੱਤਰ ਰਸਨਾ ਤੋ ਉਚਾਰਨ ਕੀਤਾ ਹੈ ਗੁਰੂ ਨਾਨਕ ਦੇ ਸਿਖ ਹਾ ਆਸੀ ਸਾਰੇ ਇਕ ਹਾ ਪੰਥ ਪਾਤ੍ਰਨਾ ਪਾਪ ਹੈ ਏਕਤਾ ਵਿੱਚ ਪ੍ਰਤਾਪ ਹੈ ।।
ਜਿਸੁ ਮਿਲਿਐ ਮਨਿ ਹੋਇ ਅਨੰਦੁ ਸੋ ਸਤਿਗੁਰੂ ਕਹੀਐ ।।ਧੰਨ ਧੰਨ ਧਰਮ ਦੀ ਧੂਜਾ ਗਰੀਬ ਨਿਵਾਜ ਹਜਾਰਾਂ ਹਜੂਰ ਪਹਿਰੇ ਦੇ ਮਾਲਕ ਸ਼੍ਰੀ ਸਤਿਗੁਰੂ ਦਲੀਪ ਸਿੰਘ ਸੰਚੇ ਪਾਤਸ਼ਾਹ ਜੀ ਦੀ ਪਵਿੱਤਰ ਰਸਨਾ ਤੋ ਉਚਾਰਨ ਕੀਤਾ ਹੈ ਗੁਰੂ ਨਾਨਕ ਦੇ ਸਿਖ ਹਾ ਆਸੀ ਸਾਰੇ ਇਕ ਹਾ ਪੰਥ ਪਾਤ੍ਰਨਾ ਪਾਪ ਹੈ ਏਕਤਾ ਵਿੱਚ ਪ੍ਰਤਾਪ ਹੈ ।।
🙏🙏🙏🙏🙏🕉️🕉️🕉️🕉️🕉️
🙏🙏
🙏🙏🙏
I like you
ਮਾਲਾ ਲੋਗਾਂ ਨੂੰ ਵਖਾਨਾ। ਮਤਾਂ ਆਪਣੇ ਆਪ ਤੇ ਲਾਗੂ ਕਰ। ਫਾਲਤੂ ਨਾ ਬੋਲ
पर कैसे? आप राह दिखाएं…
🙏🏻🙏🏻🙏🏻🙏🏻🙏🏻🙏🏻🙏🏻
DHAN SATGURU DALIP SINGH JI 🙏❤️
ਸਰਕਾਰੀ ਤੋਤਾ ਦੱਲਾ
❤❤🙏🏻❤️❤️
Dhan Sri Satguru Jagjit singh ji Maharaj, Dhan Sri Satguru Dalip Singh Ji Maharaj 🙏💐
Dhan Sri satguru dalip singh g 🙏🙏
🙏🙏🙏🙏
🌹🙏🙏🙏🙏🙏🙏🌹🌹🌹🌹🌹🌹🙏🙏🙏🙏🙏🌷🌷🌺🌺
❤
Dhan dhan satguru Dilip Singh Ji sacche Badshah
Saat Vachan ji
ਸਿੱਖ ਧਰਮ ਸਾਰਿਆਂ ਲਈ ੧ ਇੱਕ ਧਰਮ ਹੈ ਪਰ ਤੁਹਾਨੂੰ ਇਹ ਕੌਣ ਸਮਝਾਵੇ ਤੁਸੀਂ ਆਪ ਸਿੱਖ ਧਰਮ ਦੇ ਵਿਰੋਧੀ ਹੋ ਸਿੱਖ ਧਰਮ ਅਪਣਾਓ ਗੁਰਮਤਿ ਦੀ ਸੋਝੀ ਆਵੇ
100/100 phisdi Sahi hain Guru g
Dhan Sri Satguru Dalip Singh Ji 🙏💐
ਬਿਲਕੁੱਲ ਸੰਚ ਹੈ ਜੀ ਸੰਚੇ ਪਾਤਸ਼ਾਹ ਜੀ ਭਾਰਤ ਵਿੱਚ ਸ਼੍ਰੀ ਤੱਖਤ ਸਾਹਿਬ 6 ਹਨ 80 ਸਾਲ ਹੋਗੇ ਰਾਜ ਕਰੇਗਾ ਖਾਲਸਾ ਆਕੀ ਰਹੇ ਨਾ ਕੋਈ । ਜਿਨ੍ਹਾਂ ਨੇ ਧਰਮ ਤੇ ਕਬਜਾ ਕੀਤਾ ਹੋਇਆ ਹੈ ਉਥੋ ਹੀ ਗੁਰਬਾਣੀ ਦਾ ਅਤਿ ਗੁਰਮੁਖਿ ਭਾਸ਼ਾ ਦੀ ਅਵਾਜ ਉਠਾਉਣ ਦਾ ਮੁਦਾ ਚੂਕਣਾ ਸੀ ਪਰ ਓਹੋ ਤਾ ਰਾਜ ਕਰੇਗਾ ਵਾਹਿਗੁਰੂ ਜੀ ਸੰਚ ਤਾ ਖੁਆਰ ਹੈ ਵਾਹਿਗੁਰੂ ਜੀ
🙏🙏
Mera bhi yahi mann hai gurooji Aap ki banto ka ham samarthan karte hai
Wahegurugi Wahegurugi Wahegurugi Wahegurugi Wahegurugi ❤️ 🙏🏻 ♥️ 😍
🙏🙏🙏🙏
BabA namumkin he Likh lo
Dhan satguru dalip singh ji 🙏
🙏🙏🙏
🙏🙏🙏🙏🙏